Gurpreet Singh Gill's profile picture

Gurpreet Singh Gill

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ,
ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਿਲਖਾਂ ਮੈਂ ਅਪਨੀਆਂ ਵਡਿਆਈਆਂ ਨੂੰ,
ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਕਰ ਸਕਦਾ ਕਿਵੇਂ ਿਬਆਨ ਮੈਂ ਅਪਨੇ ਆਪ ਨੂੰ ਆਪ,
ਜਿੰਦਗੀ ਐ ਇਹ ਮੇਰੀ ਕੋਈ ਿਕਤਾਬ ਚ' ਿਲਖਿਆ ਪਾਠ ਨਹੀਂ.....
ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ,
ਉਸ ਤੋਂ ਵੱਡੀ ਦੁਨਿਆ ਦੇ ਿਵਚ ਹੋਰ ਕੋਈ ਦਾਤ ਨਹੀਂ .....
ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ,
ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ.

ਵੱਡਿਆਂ ਦੀ ਸਦਾ ਇੱਜ਼ਤ ਕਰਨੀ....
ਝੂਠੀ ਗੱਲ ਕਦੇ ਨਾ ਜਰਨੀ.......
ਪਯਾਰ ਨਾਲ ਰਹਿਣਾ........
ਜ਼ੁਲਮ ਨਾ ਸਹਿਣਾ.......
ਗੁਰੂ ਨਾ ਦਿਲੋਂ ਭੁਲਾਉਣੇ............

..ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ
ਤੇ ਕਈ ਸਾਨੂੰ ਰੱਬ ਬਾਨਾਈ ਫਿਰਦੇ
ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ
ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ
ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ
ਕਈ ਮੰਗਦੇ ਨੇ ਮੌਤ ਮੇਰੀ ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ

No shows to display

When Gurpreet Singh Gill adds shows they will be shown here